ਪਿੰਡ ਘੁਰਕਾਂ ਵਿਖੇ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਸੁਣੀਆਂ ਲੋਕ ਸਮੱਸਿਆਵਾਂ
ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਪਿੰਡ ਘੁਰਕਾਂ ਵਿਖੇ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਇਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਜ਼ਿਆਦਾਤਰ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ।
ਪਿੰਡ ਘੁਰਕਾਂ ਵਿਖੇ ‘ਮੇਰੀ ਰਸੋਈ’ ਯੋਜਨਾ ਤਹਿਤ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਦੇ ਹੋਏ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ। ਅਜੀਤ ਤਸਵੀਰ
09-09-2026