20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗਣੇਸ਼ ਉਤਸਵ ਨੂੰ ਸਮਰਪਿਤ 9ਵਾਂ ਖ਼ੂਨਦਾਨ ਕੈਂਪ ਅੱਜ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਗਣੇਸ਼ ਉਤਸਵ ਦੇ ਪਾਵਨ ਅਵਸਰ ’ਤੇ ‘ਸ਼੍ਰੀ ਰਾਮ ਕਿਰਪਾ ਸੇਵਾ ਸੰਘ’ ਤੇ ‘ਲਾਇਨਜ਼ ਕਲੱਬ ਫ਼ਾਜ਼ਿਲਕਾ’ ਦੇ ਸਹਿਯੋਗ ਨਾਲ ਚੌਧਰੀਆਂ ਵਾਲੀ ਗਲੀ ਸਥਿਤ ਸ਼੍ਰੀ ਗਣੇਸ਼ ਉਤਸਵ ਪੰਡਾਲ ਵਿਖੇ ਐਤਵਾਰ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਹਾ ਹੈ। ਸੰਸਥਾ ਦੇ ਬੁਲਾਰੇ ਰਜੀਵ ਕੁਕਰੇਜਾ ਨੇ ਦੱਸਿਆ ਕਿ ਇਹ 9ਵਾਂ ਖ਼ੂਨਦਾਨ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿਚ ‘ਮੈਥ ਮੇਡ ਈਜ਼ੀ’ (ਚੇਤਨ ਸੇਤੀਆ) ਦਾ ਵਿਸ਼ੇਸ਼ ਸਹਿਯੋਗ ਰਹੇਗਾ।

ਅਜੀਤ ਡੈਸਕ 20-09-2026

ਪਿਛਲੀ ਖ਼ਬਰ ਜਲਾਲਾਬਾਦ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦੀਪ ਚੁੱਘ ਨੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਖ਼ਰੀਦ ਏਜੰਸੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ‘ਆਪ’ ਆਗੂ ਰਮੇਸ਼ ਸੋਨੀ ਨੇ ਨਗਰ ਨਿਗਮ ਦੇ ਪਿਛਲੇ ਕਾਰਜਕਾਲ ਦੌਰਾਨ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਦੀ ਉੱਚ ਪੱਧਰੀ ਜਾਂਚ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।