ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਖੇਤੀਬਾੜੀ ਡਾਕਟਰਾਂ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨੇ
ਜਲਾਲਾਬਾਦ, 21 ਸਤੰਬਰ (ਜਸਕਰਨ ਸਿੰਘ ਤਨੇਜਾ)- ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਮੁਤਾਬਿਕ ‘ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ’ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਮੁੱਖ ਖੇਤੀਬਾੜੀ ਦਫ਼ਤਰਾਂ ਅੱਗੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਫ਼ਾਜ਼ਿਲਕਾ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਪੀ.
ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਖੇਤੀਬਾੜੀ ਡਾਕਟਰ। ਤਸਵੀਰ-ਜਸਕਰਨ ਸਿੰਘ ਤਨੇਜਾ
22-09-2026