ਵਧਵਾ ਪਰਿਵਾਰ ਨੂੰ ਗਹਿਰਾ ਸਦਮਾ
ਗੋਲੂ ਕਾ ਮੋੜ, 25 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਜੰਗਾਂ ਦੇ ਵਧਵਾ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਵਰਿੰਦਰ ਪਾਲ ਵਧਵਾ ਇਕ ਭਿਆਨਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਅਜੀਤ ਡੈਸਕ
26-09-2026