29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐੱਸ.ਡੀ.ਐਮ. ਜਲਾਲਾਬਾਦ ਦੀ ਅਗਵਾਈ ਹੇਠ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੇ ਦੂਸਰੇ ਪੜਾਅ ਦੀ ਮੀਟਿੰਗ ਹੋਈ

ਜਲਾਲਾਬਾਦ, 28 ਸਤੰਬਰ (ਜਸਕਰਨ ਸਿੰਘ ਤਨੇਜਾ)- ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੇ ਦੂਸਰੇ ਪੜਾਅ ਸਬੰਧੀ ਇਕ ਜ਼ਰੂਰੀ ਮੀਟਿੰਗ ਐੱਸ. ਡੀ.

ਅਜੀਤ ਡੈਸਕ 29-09-2026
ਜਲਾਲਾਬਾਦ, 28 ਸਤੰਬਰ (ਜਸਕਰਨ ਸਿੰਘ ਤਨੇਜਾ)- ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦੇ ਦੂਸਰੇ ਪੜਾਅ ਸਬੰਧੀ ਇਕ ਜ਼ਰੂਰੀ ਮੀਟਿੰਗ ਐੱਸ.ਡੀ.ਐਮ.ਜਲਾਲਾਬਾਦ ਕੰਵਰਜੀਤ ਮਾਨ ਦੀ ਰਹਿਨੁਮਾਈ ਹੇਠ ਐੱਸ.ਡੀ.ਐਮ.ਦਫ਼ਤਰ ਜਲਾਲਾਬਾਦ ਵਿਖੇ ਕੀਤਾ ਗਿਆ ਜਿਸ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਉਚੇਚੇ ਤੌਰ ’ਤੇ ਭਾਗ ਲਿਆ। ਮੀਟਿੰਗ ਦੌਰਾਨ ਚੱਲ ਰਹੇ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਪ੍ਰੋਗਰਾਮ ਸਬੰਧੀ ਦੂਜੇ ਪੜਾਅ ਦੌਰਾਨ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਹੋਣ ਉਪਰੰਤ ਮਿਤੀ 13 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ। ਇਸ ਮੌਕੇ ਰਾਜਨੀਤਿਕ ਪਾਰਟੀ ਨੁਮਾਇੰਦਿਆਂ ਤੋਂ ਇਲਾਵਾ ਦਫ਼ਤਰੀ ਟੀਮ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀ।
ਪਿਛਲੀ ਖ਼ਬਰ ਪੂਰੇ ਪੰਜਾਬ ’ਚ ਅਜਿਹੀਆਂ ਘਟਨਾਵਾਂ ਦੀ ਸਮੀਖਿਆ ਕਰਕੇ ਨਾਗਰਿਕਾਂ ਦੀ ਸੁਰੱਖਿਆ ਲਈ ਠੋਸ ਨੀਤੀ ਬਣਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਪਿੰਡ-ਪਿੰਡ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਡੀ.ਸੀ. ਦੀ ਅਗਵਾਈ ਹੇਠ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।