ਮਰਹੂਮ ਨੌਜਵਾਨ ਦਿਲਰਾਜ ਮਨੇਸ ਦੀ ਯਾਦ ’ਚ ਜਿੰਮ ਲਈ 4 ਲੱਖ ਰੁਪਏ ਦਾ ਚੈੱਕ ਭੇਟ
ਜ਼ੀਰਾ, 28 ਸਤੰਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਨਾਲ ਜੋੜਨ ਲਈ ਹਰ ਪਿੰਡ ਵਿਚ ਖੇਡ ਮੈਦਾਨ ਅਤੇ ਜਿੰਮ ਤਿਆਰ ਕਰਵਾ ਰਹੀ ਹੈ।
ਪਿੰਡ ਝੰਡਾ ਬੱਗਾ ਦੇ ਸਰਪੰਚ ਅੰਮ੍ਰਿਤਪਾਲ ਸਿੰਘ ਨੂੰ ਜਿੰਮ ਲਈ ਚੈੱਕ ਭੇਟ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਤੇ ਹੋਰ। ਤਸਵੀਰ-ਪ੍ਰਤਾਪ ਸਿੰਘ ਹੀਰਾ
29-09-2026