ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿਚ ਪਿੰਡ ਸੀਤੋ ਗੁੰਨ੍ਹੋਂ ਤੋਂ ਪਿੰਡ ਖੈਰਪੁਰ ਨੂੰ ਜਾਂਦੀ ਲਿੰਕ ਰੋਡ ’ਤੇ ਗਸ਼ਤ ਕਰ ਰਹੀ ਸੀ।
ਅਜੀਤ ਡੈਸਕ
30-09-2026