30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਜ਼ਿਲ੍ਹਾ ਫ਼ਾਜ਼ਿਲਕਾ ਸਕੱਤਰ ਬਣਨ ’ਤੇ ਕੇਵਲ ਸੁਖੀਜਾ ਨੂੰ ਵਧਾਈ ਦੇਣ ਪਹੁੰਚੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ

ਜਲਾਲਾਬਾਦ, 29 ਸਤੰਬਰ(ਜਤਿੰਦਰ ਪਾਲ ਸਿੰਘ)-ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਜਲਾਲਾਬਾਦ ਵਾਸੀ ਕੇਵਲ ਸੁਖੀਜਾ ਦੇ ਘਰ ਵਧਾਈ ਦੇਣ ਲਈ ਪਹੁੰਚੇ। ਉਹ ਕੇਵਲ ਸੁਖੀਜਾ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦਾ ਸਕੱਤਰ ਬਣਾਏ ਜਾਣ ’ਤੇ ਵਧਾਈ ਦੇਣ ਲਈ ਪਹੁੰਚੇ ਸਨ।

ਅਜੀਤ ਡੈਸਕ 30-09-2026
ਜਲਾਲਾਬਾਦ, 29 ਸਤੰਬਰ(ਜਤਿੰਦਰ ਪਾਲ ਸਿੰਘ)-ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਜਲਾਲਾਬਾਦ ਵਾਸੀ ਕੇਵਲ ਸੁਖੀਜਾ ਦੇ ਘਰ ਵਧਾਈ ਦੇਣ ਲਈ ਪਹੁੰਚੇ। ਉਹ ਕੇਵਲ ਸੁਖੀਜਾ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦਾ ਸਕੱਤਰ ਬਣਾਏ ਜਾਣ ’ਤੇ ਵਧਾਈ ਦੇਣ ਲਈ ਪਹੁੰਚੇ ਸਨ। ਸੁਖੀਜਾ ਪਰਿਵਾਰ ਵਲੋਂ ਰਮਿੰਦਰ ਸਿੰਘ ਆਂਵਲਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ੰਟੀ ਕਪੂਰ, ਕੁਲਦੀਪ ਧਵਨ, ਗੋਲਡੀ ਸੇਤੀਆ, ਲਾਡੀ ਕੰਧਾਰੀ, ਬੰਟੀ ਵਾਟਸ ਪੰਜਾਬ ਵਾਈਸ ਪ੍ਰਧਾਨ ਵਪਾਰ ਮੰਡਲ, ਜਤਿੰਦਰ ਇੱਛਪੁਜਾਣੀ ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ, ਪ੍ਰਦੀਪ ਨਾਰੰਗ ਐਡਵਾਈਜ਼ਰ ਜ਼ਿਲ੍ਹਾ ਵਪਾਰ ਮੰਡਲ ਸਮੇਤ ਵਪਾਰ ਮੰਡਲ ਨਾਲ ਜੁੜੇ ਹੋਰ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। ਇਸ ਮੌਕੇ ਹਾਜ਼ਰ ਆਗੂਆਂ ਅਤੇ ਪਤਵੰਤਿਆਂ ਵਲ਼ੋਂ ਕੇਵਲ ਸੁਖੀਜਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ ਅਤੇ ਉਮੀਦ ਪ੍ਰਗਟਾਈ ਗਈ ਕਿ ਉਹ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਪੱਧਰ ’ਤੇ ਉਠਾਉਣ ਅਤੇ ਵਪਾਰ ਮੰਡਲ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਭੂਮਿਕਾ ਨਿਭਾਉਣਗੇ। ਸੁਖੀਜਾ ਪਰਿਵਾਰ ਵਲੋਂ ਇਸ ਮੌਕੇ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 (ਸੀਜ਼ਨ-4) ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਪ੍ਰਦਰਸ਼ਨ ਰਿਹਾ ਸ਼ਾਨਦਾਰ ਅਗਲੀ ਖ਼ਬਰ ਕਿਹਾ, ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਗੰਭੀਰ ਚਿੰਤਾ ਦਾ ਵਿਸ਼ਾ, ਪੁਲਿਸ ਦੀ ਕਾਰਜਪ੍ਰਣਾਲੀ ’ਤੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।