09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡੱਬਵਾਲਾ ਪਰਿਵਾਰ ਦੇ ਨਾਲ ਰਿਣਵਾ ਤੇ ਗੋਲਡੀ ਕੰਬੋਜ ਨੇ ਕੀਤਾ ਦੁੱਖ ਸਾਂਝਾ

ਮੰਡੀ ਅਰਨੀਵਾਲਾ, 8 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦੇ ਅਕਾਲ ਚਲਾਣੇ ’ਤੇ ਸਮੂਹ ਪਰਿਵਾਰ ਦੇ ਨਾਲ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਮਹਿੰਦਰ ਰਿਣਵਾ ਸਾਬਕਾ ਚੇਅਰਮੈਨ ਟਿਊਬਵੈੱਲ ਕਾਰਪੋਰੇਸ਼ਨ ਨੇ ਦੁੱਖ ਸਾਂਝਾ ਕੀਤਾ। ਕੰਬੋਜ ਅਤੇ ਰਿਣਵਾ ਨੇ ਕਿਹਾ ਕਿ ਜਥੇਦਾਰ ਸੂਬਾ ਸਿੰਘ ਦਾ ਸਮੁੱਚਾ ਜੀਵਨ ਬੇਮਿਸਾਲ ਹੈ।

ਅਜੀਤ ਡੈਸਕ 09-10-2026
ਮੰਡੀ ਅਰਨੀਵਾਲਾ, 8 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦੇ ਅਕਾਲ ਚਲਾਣੇ ’ਤੇ ਸਮੂਹ ਪਰਿਵਾਰ ਦੇ ਨਾਲ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਮਹਿੰਦਰ ਰਿਣਵਾ ਸਾਬਕਾ ਚੇਅਰਮੈਨ ਟਿਊਬਵੈੱਲ ਕਾਰਪੋਰੇਸ਼ਨ ਨੇ ਦੁੱਖ ਸਾਂਝਾ ਕੀਤਾ। ਕੰਬੋਜ ਅਤੇ ਰਿਣਵਾ ਨੇ ਕਿਹਾ ਕਿ ਜਥੇਦਾਰ ਸੂਬਾ ਸਿੰਘ ਦਾ ਸਮੁੱਚਾ ਜੀਵਨ ਬੇਮਿਸਾਲ ਹੈ। ਉਨ੍ਹਾਂ ਨੇ ਸਮਾਜ ਭਲਾਈ ਲਈ ਬਹੁਤ ਯਤਨ ਕੀਤੇ ਅਤੇ ਉਨ੍ਹਾਂ ਵਲੋਂ ਪੰਥ ਨੂੰ ਦਿੱਤੀਆਂ ਸੇਵਾਵਾਂ ਕਰਕੇ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਆਰਮ ਰੈਸਲਿੰਗ ’ਚ ਪਹਿਲਾ ਸਥਾਨ ਹਾਸਲ ਕਰ ਕੇ ਦੀਪਕ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।