11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਹਿਰ ਵਿਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਦੇ ਪਿੰਡ ਜੰਡਵਾਲਾ ਹਨੂਵੰਤਾ ਵਿਚ ਨਹਿਰ ਦੀ ਝਾਲ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ ’ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਕੱਲਰ ਖੇੜਾ ਚੌਕੀ ਪੁਲਿਸ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ।

ਅਜੀਤ ਡੈਸਕ 11-10-2026
ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਦੇ ਪਿੰਡ ਜੰਡਵਾਲਾ ਹਨੂਵੰਤਾ ਵਿਚ ਨਹਿਰ ਦੀ ਝਾਲ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ ’ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਕੱਲਰ ਖੇੜਾ ਚੌਕੀ ਪੁਲਿਸ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ। ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਪੁਲਿਸ ਨੇ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਉਸ ਦੀ ਪਛਾਣ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਮਾਰਕੀਟ ਕਮੇਟੀ ਜਲਾਲਾਬਾਦ ਦੀਆਂ ਮੰਡੀਆਂ ਵਿਚ ਪਰਮਲ ਝੋਨੇ ਦੀ ਆਮਦ 7143 ਤੇ, ਬਾਸਮਤੀ ਦੀ ਆਮਦ 2435 ਟਨ ਹੋਈ ਅਗਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਦੀ ਬਹਾਲੀ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।