11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪਿੰਡ ਭੰਗਰ ਖੇੜਾ ’ਚ ਪ੍ਰੋਪਰਟੀ ਕਾਰਡ ਵੰਡੇ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵਲੋਂ ਹਲਕੇ ਦੇ ਪਿੰਡ ਭੰਗਰ ਖੇੜਾ ਵਿਖੇ ਪਿੰਡ ਵਾਸੀਆਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪ੍ਰੋਪਰਟੀ ਕਾਰਡ ਵੰਡੇ ਗਏ।

ਅਜੀਤ ਡੈਸਕ 11-10-2026
ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਵਲੋਂ ਹਲਕੇ ਦੇ ਪਿੰਡ ਭੰਗਰ ਖੇੜਾ ਵਿਖੇ ਪਿੰਡ ਵਾਸੀਆਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪ੍ਰੋਪਰਟੀ ਕਾਰਡ ਵੰਡੇ ਗਏ। ਇਸ ਦੌਰਾਨ ਪਿੰਡ ਦੇ ਸਰਪੰਚ ਸਰਬਜੀਤ ਕੌਰ ਧਾਲੀਵਾਲ ਨੇ ਉਨ੍ਹਾਂ ਦਾ ਪਿੰਡ ਪੁੱਜਣ ’ਤੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਤੇ ਮੰਗਾਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਸੰਬੋਧਨ ਕਰਦਿਆਂ ਡਾ.ਸੁਹਾਨੀ ਡੋਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕਿਹਾ ਉਹ ਕਰ ਦਿਖਾਇਆ ਹੈ। ਸਰਕਾਰ ਆਪਣੀਆਂ ਉਮੀਦਾਂ ’ਤੇ ਖਰੀ ਉੱਤਰੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸਰਬਜੀਤ ਕੌਰ ਧਾਲੀਵਾਲ, ਸੀਨੀਅਰ ਆਗੂ ਜਗਜੀਤ ਸਿੰਘ ਧਾਲੀਵਾਲ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਨੂੰ ਭੇਟ ਕੀਤੀਆਂ ਦਵਾਈਆਂ ਸਿਵਲ ਹਸਪਤਾਲ ਫ਼ਾਜ਼ਿਲਕਾ ਨੂੰ ਸੌਂਪੀਆਂ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।