13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਫ਼ਿਰੋਜ਼ਪੁਰ, 12 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਟੀਮ ਵਲੋਂ ਸਾਥੀ ਕਰਮਚਾਰੀਆਂ ਸਮੇਤ ਕਾਰਵਾਈ ਕਰਦਿਆਂ ਕਾਲਾ ਪੁੱਤਰ ਬਾਗ ਵਾਸੀ ਪਿੰਡ ਪੀਰ ਬਲਾਵਰ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ।

ਅਜੀਤ ਡੈਸਕ 13-10-2026
ਫ਼ਿਰੋਜ਼ਪੁਰ, 12 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਟੀਮ ਵਲੋਂ ਸਾਥੀ ਕਰਮਚਾਰੀਆਂ ਸਮੇਤ ਕਾਰਵਾਈ ਕਰਦਿਆਂ ਕਾਲਾ ਪੁੱਤਰ ਬਾਗ ਵਾਸੀ ਪਿੰਡ ਪੀਰ ਬਲਾਵਰ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਅਗਰਵਾਲ ਸਭਾ ਨੇ ਮਹਾਰਾਜਾ ਅਗਰਸੈਨ ਦੀ ਜੈਅੰਤੀ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਕੀਤੀਆਂ ਜਾਰੀ * ਜ਼ਿਲ੍ਹੇ ਵਿਚ ਕੁਲ ਵੋਟਰ 7,43,863

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।