14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਗਟ ਸਿੰਘ ਅੱਜ ਪੁੱਜਣਗੇ ਫ਼ਾਜ਼ਿਲਕਾ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅੱਜ ਬੁੱਧਵਾਰ ਫ਼ਾਜ਼ਿਲਕਾ ਵਿਖੇ ਮੀਂਹ ਨਾਲ ਖ਼ਰਾਬ ਹੋਈ ਝੋਨੇ ਦੀ ਫ਼ਸਲ ਪ੍ਰਤੀ ਅਨਾਜ ਮੰਡੀ ਵਿਖੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਦੱਸਿਆ ਕਿ ਪਰਗਟ ਸਿੰਘ ਦੁਪਹਿਰ 3 ਵਜੇ ਅਨਾਜ ਮੰਡੀ ਪਹੁੰਚਣਗੇ।

ਅਜੀਤ ਡੈਸਕ 14-10-2026
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅੱਜ ਬੁੱਧਵਾਰ ਫ਼ਾਜ਼ਿਲਕਾ ਵਿਖੇ ਮੀਂਹ ਨਾਲ ਖ਼ਰਾਬ ਹੋਈ ਝੋਨੇ ਦੀ ਫ਼ਸਲ ਪ੍ਰਤੀ ਅਨਾਜ ਮੰਡੀ ਵਿਖੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਦੱਸਿਆ ਕਿ ਪਰਗਟ ਸਿੰਘ ਦੁਪਹਿਰ 3 ਵਜੇ ਅਨਾਜ ਮੰਡੀ ਪਹੁੰਚਣਗੇ। ਜਿੱਥੇ ਉਹ ਮੀਂਹ ਨਾਲ ਖ਼ਰਾਬ ਹੋਏ ਝੋਨੇ ਦੀ ਫ਼ਸਲ ਦੇ ਪੀੜਤ ਕਿਸਾਨਾਂ ਤੋਂ ਇਲਾਵਾ ਪਾਣੀ ਦੀ ਨਿਕਾਸੀ ਸਬੰਧੀ ਜਾਣਕਾਰੀ ਪ੍ਰਾਪਤ ਕਰਨਗੇ।
ਪਿਛਲੀ ਖ਼ਬਰ ਸਮਾਜ ਵਿਰੋਧੀ ਅਨਸਰਾਂ ਨੇ ਸਰਕਾਰੀ ਹਸਪਤਾਲ ਵਿਚ ਖੜ੍ਹੀ ਕਾਰ ਦੇ ਸ਼ੀਸ਼ੇ ਤੋੜੇ ਪੀੜਤ ਕਾਰ ਮਾਲਕ ਨੇ ਪੁਲਿਸ ਪ੍ਰਸ਼ਾਸਨ ਕੋਲੋਂ... ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ‘ਇੰਟਰਨੈਸ਼ਨਲ ਗਰਲਜ਼ ਚਾਈਲਡ ਡੇ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।