21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਅਸ਼ਟਮੀ ਦੇ ਪਵਿੱਤਰ ਮੌਕੇ ਕੰਜਕ ਪੂਜਣ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਚਾਲਕ ਕਰਨ ਗਿਲਹੋਤਰਾ ਦੀ ਅਗਵਾਈ ਹੇਠ ਫਾਊਂਡੇਸ਼ਨ ਦੀ ਸਮੁੱਚੀ ਟੀਮ ਵਲੋਂ ਮਹਾਂ ਅਸ਼ਟਮੀ ਦੇ ਪਵਿੱਤਰ ਮੌਕੇ ਸਿੱਧ ਸ੍ਰੀ ਹਨੂਮਾਨ ਮੰਦਰ ਵਿਖੇ ਸ਼ਰਧਾ ਤੇ ਭਗਤੀ ਭਾਵ ਨਾਲ ਕੰਜਕ ਪੂਜਣ ਕੀਤਾ ਗਿਆ। ਇਸ ਦੌਰਾਨ ਟੀਮ ਨੇ ਮਾਂ ਦੁਰਗਾ ਦੇ ਸਰੂਪ ਕੰਨਿਆਂਵਾਂ ਦੀ ਪੂਜਾ-ਅਰਚਨਾ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਚਾਲਕ ਕਰਨ ਗਿਲਹੋਤਰਾ ਦੀ ਅਗਵਾਈ ਹੇਠ ਫਾਊਂਡੇਸ਼ਨ ਦੀ ਸਮੁੱਚੀ ਟੀਮ ਵਲੋਂ ਮਹਾਂ ਅਸ਼ਟਮੀ ਦੇ ਪਵਿੱਤਰ ਮੌਕੇ ਸਿੱਧ ਸ੍ਰੀ ਹਨੂਮਾਨ ਮੰਦਰ ਵਿਖੇ ਸ਼ਰਧਾ ਤੇ ਭਗਤੀ ਭਾਵ ਨਾਲ ਕੰਜਕ ਪੂਜਣ ਕੀਤਾ ਗਿਆ। ਇਸ ਦੌਰਾਨ ਟੀਮ ਨੇ ਮਾਂ ਦੁਰਗਾ ਦੇ ਸਰੂਪ ਕੰਨਿਆਂਵਾਂ ਦੀ ਪੂਜਾ-ਅਰਚਨਾ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਕਰਨ ਗਿਲਹੋਤਰਾ ਤੇ ਫਾਊਂਡੇਸ਼ਨ ਦੇ ਮੈਂਬਰਾਂ ਨੇ ਮਾਂ ਭਗਵਤੀ ਦੇ ਚਰਨਾਂ ਵਿਚ ਮੱਥਾ ਟੇਕ ਕੇ ਸਮੁੱਚੇ ਇਲਾਕੇ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਨਸ਼ੇ ਦੇ ਖ਼ਿਲਾਫ਼ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ- ਜਥੇਦਾਰ ਚਰਨ ਸਿੰਘ ਅਗਲੀ ਖ਼ਬਰ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ’ਚ ਰੂਹਾਨੀ ਸਤਿਸੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।