21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਸ਼ੇ ਦੇ ਖ਼ਿਲਾਫ਼ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ- ਜਥੇਦਾਰ ਚਰਨ ਸਿੰਘ

ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਚਰਨ ਸਿੰਘ ਕੰਧਵਾਲਾ ਹਾਜ਼ਰ ਖਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦਾ ਸਾਥ ਦੇਣ। ਉਨ੍ਹਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਨੂੰ ਨਸ਼ੇ ਦੇ ਖ਼ਿਲਾਫ਼ ਆਵਾਜ਼ ਉਠਾਉਣ ਕਰਕੇ ਆਪਣੀ ਜਾਨ ਤੱਕ ਦੇਣੀ ਪਈ।

ਅਜੀਤ ਡੈਸਕ 20-10-2026
ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਚਰਨ ਸਿੰਘ ਕੰਧਵਾਲਾ ਹਾਜ਼ਰ ਖਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦਾ ਸਾਥ ਦੇਣ। ਉਨ੍ਹਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਨੂੰ ਨਸ਼ੇ ਦੇ ਖ਼ਿਲਾਫ਼ ਆਵਾਜ਼ ਉਠਾਉਣ ਕਰਕੇ ਆਪਣੀ ਜਾਨ ਤੱਕ ਦੇਣੀ ਪਈ। ਜਥੇਦਾਰ ਚਰਨ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵਲੋਂ ਸ਼ੁਰੂ ਕੀਤੀ ਇਹ ਮੁਹਿੰਮ ਰੁਕਣੀ ਨਹੀਂ ਚਾਹੀਦੀ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ੇ ਦੇ ਖ਼ਿਲਾਫ਼ ਇੱਕ ਹੋ ਕੇ ਲੜਨਾ ਚਾਹੀਦਾ ਹੈ ਤੇ ਜਬਰ ਜ਼ੁਲਮ ਦੇ ਖ਼ਿਲਾਫ਼ ਵੀ ਆਵਾਜ਼ ਉਠਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਅਭਿਸ਼ੇਕ ਕਾਲਜ ਵਿਚ ਦੋ ਰੋਜ਼ਾ ਟੇਲੈਂਟ ਹੰਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਅਸ਼ਟਮੀ ਦੇ ਪਵਿੱਤਰ ਮੌਕੇ ਕੰਜਕ ਪੂਜਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।