22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੁਰਿੰਦਰ ਸਿੰਘ ਖ਼ਾਲਸਾ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ

ਬੱਲੂਆਣਾ, 21 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਸੁਰਿੰਦਰ ਸਿੰਘ ਖ਼ਾਲਸਾ ਨੂੰ ਐੱਸ. ਸੀ.

ਅਜੀਤ ਡੈਸਕ 22-10-2026
ਬੱਲੂਆਣਾ, 21 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਸੁਰਿੰਦਰ ਸਿੰਘ ਖ਼ਾਲਸਾ ਨੂੰ ਐੱਸ.ਸੀ. ਵਿੰਗ ਦਾ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਅਹਿਮ ਜ਼ਿੰਮੇਵਾਰੀ ਲਈ ਉਨ੍ਹਾਂ ਨੇ ਪਾਰਟੀ ਦੀ ਕੌਮੀ ਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਗੱਲਬਾਤ ਕਰਦਿਆਂ ਸੁਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਗੇ।
ਪਿਛਲੀ ਖ਼ਬਰ ਜੱਟ ਭਾਈਚਾਰਾ ਪੰਜਾਬ ਏਕਤਾ ਜਥੇਬੰਦੀ ਨੇ ਡੀ.ਸੀ. ਫ਼ਾਜ਼ਿਲਕਾ ਨੂੰ 11 ਮੁੱਖ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ਦੇ ਬੈਡਮਿੰਟਨ ਮੁਕਾਬਲੇ ’ਚ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।