24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ 2 ਤੋਂ 6 ਦਸੰਬਰ ਤੱਕ ਕਥਾ ਕੀਰਤਨ ਸਮਾਗਮ

ਜਲਾਲਾਬਾਦ, 23 ਅਕਤੂਬਰ (ਜਸਕਰਨ ਸਿੰਘ ਤਨੇਜਾ)- ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਵਿਖੇ 2 ਤੋਂ 6 ਦਸੰਬਰ ਤੱਕ ਕਰਵਾਏ ਜਾ ਰਹੇ ਦੁੱਖ ਨਿਵਾਰਨ ਕਥਾ ਕੀਰਤਨ ਸਮਾਗਮ ਦਾ ਪੋਸਟਰ ਗੁਰੂ ਘਰ ਵਿਖੇ ਅਰਦਾਸ ਕਰਨ ਉਪਰੰਤ ਜਾਰੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਭਾਈ ਮਨਪ੍ਰੀਤ ਸਿੰਘ ਕਾਨ੍ਹਪੁਰੀ, ਭਾਈ ਲਖਵਿੰਦਰ ਸਿੰਘ, ਗਿਆਨੀ ਅਮਰੀਕ ਸਿੰਘ, ਗਿਆਨੀ ਸਰਬਜੀਤ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਦਲਬੀਰ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਤਜਿੰਦਰ ਸਿੰਘ ਤੇ ਬੀਬੀ ਨਵਨੀਤ ਕੌਰ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਨਿਹਾਲ ਕਰਨਗੇ।

ਅਜੀਤ ਡੈਸਕ 24-10-2026
ਜਲਾਲਾਬਾਦ, 23 ਅਕਤੂਬਰ (ਜਸਕਰਨ ਸਿੰਘ ਤਨੇਜਾ)- ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਵਿਖੇ 2 ਤੋਂ 6 ਦਸੰਬਰ ਤੱਕ ਕਰਵਾਏ ਜਾ ਰਹੇ ਦੁੱਖ ਨਿਵਾਰਨ ਕਥਾ ਕੀਰਤਨ ਸਮਾਗਮ ਦਾ ਪੋਸਟਰ ਗੁਰੂ ਘਰ ਵਿਖੇ ਅਰਦਾਸ ਕਰਨ ਉਪਰੰਤ ਜਾਰੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਭਾਈ ਮਨਪ੍ਰੀਤ ਸਿੰਘ ਕਾਨ੍ਹਪੁਰੀ, ਭਾਈ ਲਖਵਿੰਦਰ ਸਿੰਘ, ਗਿਆਨੀ ਅਮਰੀਕ ਸਿੰਘ, ਗਿਆਨੀ ਸਰਬਜੀਤ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਦਲਬੀਰ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਤਜਿੰਦਰ ਸਿੰਘ ਤੇ ਬੀਬੀ ਨਵਨੀਤ ਕੌਰ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸਰਪ੍ਰਸਤ ਸ਼ੇਰ ਸਿੰਘ, ਪ੍ਰਧਾਨ ਸੰਪੂਰਨ ਸਿੰਘ, ਗੁਰਦੀਪ ਸਿੰਘ ਤਨੇਜਾ, ਜਤਿੰਦਰ ਸਿੰਘ ਮਿੱਠੂ ਕੁੱਕੜ, ਸ਼ੰਟੀ ਦਰਗਨ, ਜੋਨੀ ਸੇਤੀਆ, ਭਾਈ ਗੁਰਨਾਮ ਸਿੰਘ, ਵਿਜੇ ਸਿੰਘ ਚੋਪੜਾ, ਗੁਰਦਿਆਲ ਸਿੰਘ ਕਾਠਪਾਲ, ਐਡਵੋਕੇਟ ਗੁਰਸੇਵਕ ਸਿੰਘ, ਕਵਲਪ੍ਰੀਤ ਸਿੰਘ, ਪ੍ਰਭਪ੍ਰੀਤ ਸਿੰਘ ਕੁੱਕੜ ਤੇ ਸਿਦਕ ਦਰਗਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਝੋਨੇ ਦੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਅਗਲੀ ਖ਼ਬਰ ਸੂਬਾ ਭਾਜਪਾ ਦੀ ਐਗਜ਼ੀਕਿਊਟਿਵ ਕਮੇਟੀ ’ਚ ਨਾਮਜ਼ਦ ਹੋਏ ਜ਼ਿਲ੍ਹੇ ਦੇ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਵਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।