25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੋਪੀਚੰਦ ਕਾਲਜ ਵਿਚ ਪੰਜਾਬੀ ਵਿਭਾਗ ਵਲੋਂ ਨੈਤਿਕ ਸਿੱਖਿਆ ਇਮਤਿਹਾਨ

ਅਬੋਹਰ, 24 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸਥਾਨਕ ਗੋਪੀਚੰਦ ਆਰਿਆ ਮਹਿਲਾ ਕਾਲਜ ਵਿਖੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਯੋਗ ਰਹਿਨੁਮਾਈ ਅਧੀਨ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਮੁਖੀ ਮੈਡਮ ਅਮਨਪ੍ਰੀਤ ਕੌਰ ਦੀ ਦੇਖ-ਰੇਖ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਅਬੋਹਰ-ਸ੍ਰੀਗੰਗਾਨਗਰ ਜ਼ੋਨ ) ਦੇ ਕੋਆਰਡੀਨੇਟਰ ਡਾ.

ਅਜੀਤ ਡੈਸਕ 25-10-2026
ਅਬੋਹਰ, 24 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸਥਾਨਕ ਗੋਪੀਚੰਦ ਆਰਿਆ ਮਹਿਲਾ ਕਾਲਜ ਵਿਖੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਦੀ ਯੋਗ ਰਹਿਨੁਮਾਈ ਅਧੀਨ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਮੁਖੀ ਮੈਡਮ ਅਮਨਪ੍ਰੀਤ ਕੌਰ ਦੀ ਦੇਖ-ਰੇਖ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਅਬੋਹਰ-ਸ੍ਰੀਗੰਗਾਨਗਰ ਜ਼ੋਨ ) ਦੇ ਕੋਆਰਡੀਨੇਟਰ ਡਾ.ਮਨਦੀਪ ਸਿੰਘ ਦੇ ਸਹਿਯੋਗ ਦੁਆਰਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ ਜਿਸ ਵਿਚ 60 ਦੇ ਲਗਭਗ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਸਮੂਹ ਪੰਜਾਬੀ ਵਿਭਾਗ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਪੋਲੀਓ ਰੋਕੂ ਦਿਵਸ ਮਨਾਇਆ ਅਗਲੀ ਖ਼ਬਰ ਬਲਾਕ ਪੱਧਰੀ ਸਾਇੰਸ ਡਰਾਮਾ ’ਚ ਬਹਾਦਰ ਖੇੜਾ ਸਕੂਲ ਨੇ ਪ੍ਰਾਪਤ ਕੀਤਾ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।