ਕਾਂਗਰਸ ਪਾਰਟੀ ਦੇ ਓ.ਬੀ.ਸੀ. ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਪਰਮਜੀਤ ਸਿੰਘ ਨੂੰ ਰਾਜ ਬਖ਼ਸ਼ ਕੰਬੋਜ ਵਲੋਂ ਵਧਾਈ
ਜਲਾਲਾਬਾਦ, 25 ਅਕਤੂਬਰ (ਜਤਿੰਦਰ ਪਾਲ ਸਿੰਘ)- ਹਲਕਾ ਜਲਾਲਾਬਾਦ ਦੇ ਪਿੰਡ ਭੜੋਲੀ ਵਾਲਾ ਦੇ ਟਕਸਾਲੀ ਕਾਂਗਰਸੀ ਪਰਿਵਾਰ ਤੋਂ ਸਾਬਕਾ ਸਰਪੰਚ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਦੇਵ ਰਾਜ ਦੇ ਭਰਾ ਪਰਮਜੀਤ ਸਿੰਘ ਸੇਵਾ-ਮੁਕਤ ਥਾਣੇਦਾਰ ਨੂੰ ਕਾਂਗਰਸ ਪਾਰਟੀ ਨੇ ਓ. ਬੀ.
ਸੇਵਾ-ਮੁਕਤ ਥਾਣੇਦਾਰ ਪਰਮਜੀਤ ਸਿੰਘ ਨੂੰ ਕਾਂਗਰਸ ਪਾਰਟੀ ਦੇ ਓ.ਬੀ.ਸੀ. ਵਿਭਾਗ ਦਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਵਧਾਈ ਦਿੰਦੇ ਹੋਏ ਸਾਬਕਾ ਚੇਅਰਮੈਨ ਰਾਜ ਬਖ਼ਸ਼ ਕੰਬੋਜ। ਤਸਵੀਰ-ਜਤਿੰਦਰ ਪਾਲ ਸਿੰਘ
26-10-2026