27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਾਜਪਾ ਆਗੂ ਅਸ਼ੋਕ ਜੈਰਥ ਦੀ ਅਗਵਾਈ ’ਚ ਵਰਕਰਾਂ ਨੇ ਸੁਣਿਆ ‘ਮਨ ਕੀ ਬਾਤ’ ਪ੍ਰੋਗਰਾਮ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਸਿੱਧਾ ਪ੍ਰਸਾਰਨ ਫ਼ਾਜ਼ਿਲਕਾ ਵਿਖੇ ਭਾਜਪਾ ਵਰਕਰਾਂ ਵਲੋਂ ਵੱਡੀ ਸਕਰੀਨ ’ਤੇ ਉਤਸ਼ਾਹ ਨਾਲ ਸੁਣਿਆ ਗਿਆ। ਸੀਨੀਅਰ ਭਾਜਪਾ ਆਗੂ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਸ਼ੋਕ ਜੈਰਥ ਦੀ ਅਗਵਾਈ ਹੇਠ ਇਕੱਤਰ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦੇ ਵਿਚਾਰ ਸੁਣੇ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੰਕਲਪ ਲਿਆ।

ਅਜੀਤ ਡੈਸਕ 27-10-2026
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਸਿੱਧਾ ਪ੍ਰਸਾਰਨ ਫ਼ਾਜ਼ਿਲਕਾ ਵਿਖੇ ਭਾਜਪਾ ਵਰਕਰਾਂ ਵਲੋਂ ਵੱਡੀ ਸਕਰੀਨ ’ਤੇ ਉਤਸ਼ਾਹ ਨਾਲ ਸੁਣਿਆ ਗਿਆ। ਸੀਨੀਅਰ ਭਾਜਪਾ ਆਗੂ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਸ਼ੋਕ ਜੈਰਥ ਦੀ ਅਗਵਾਈ ਹੇਠ ਇਕੱਤਰ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦੇ ਵਿਚਾਰ ਸੁਣੇ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੰਕਲਪ ਲਿਆ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਕੰਬੋਜ, ਸੂਬਾਈ ਸਹਿ-ਬੁਲਾਰੇ ਸੁਬੋਧ ਵਰਮਾ, ਮਨਜੀਤ ਗਾਂਧੀ, ਰਾਕੇਸ਼ ਸੁਖੀਜਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ’ਚ ਸਤਿਸੰਗ ਅਗਲੀ ਖ਼ਬਰ ਜਗਦੀਸ਼ ਮਿੱਡਾ ਨੂੰ ਸਦਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।