27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਗੁਰਜੋਤ ਸਿੰਘ ਸੰਧੂ ਤੇ ਹੋਰਨਾਂ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਲਗਵਾਈ ਹਾਜ਼ਰੀ

ਜਲਾਲਾਬਾਦ, 26 ਅਕਤੂਬਰ (ਜਸਕਰਨ ਸਿੰਘ ਤਨੇਜਾ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਜਲਾਲਾਬਾਦ ਨਾਲ ਸਬੰਧਿਤ ਆਗੂ ਗੁਰਜੋਤ ਸਿੰਘ ਸੰਧੂ ਨੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਨਾਲ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਬੰਟੀ ਵਾਟਸ ਤੇ ਜਲਾਲਾਬਾਦ ਦੇ ਕਾਂਗਰਸੀ ਕੌਂਸਲਰ ਵੀ ਮੌਜੂਦ ਸਨ।

ਅਜੀਤ ਡੈਸਕ 27-10-2026
ਜਲਾਲਾਬਾਦ, 26 ਅਕਤੂਬਰ (ਜਸਕਰਨ ਸਿੰਘ ਤਨੇਜਾ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਜਲਾਲਾਬਾਦ ਨਾਲ ਸਬੰਧਿਤ ਆਗੂ ਗੁਰਜੋਤ ਸਿੰਘ ਸੰਧੂ ਨੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਨਾਲ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਬੰਟੀ ਵਾਟਸ ਤੇ ਜਲਾਲਾਬਾਦ ਦੇ ਕਾਂਗਰਸੀ ਕੌਂਸਲਰ ਵੀ ਮੌਜੂਦ ਸਨ। ਇਸ ਮੌਕੇ ਗੁਰਜੋਤ ਸਿੰਘ ਸੰਧੂ ਨੇ ਸਮੂਹ ਸੰਗਤ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਮਹਾਨ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿਚ ਆਪਸੀ ਪਿਆਰ, ਸਮਾਨਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ’ਚ ਸਤਿਸੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।