30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ’ਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਮੱਲਾਂਵਾਲਾ, 29 ਅਕਤੂਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਲੱਸਟਰ ਅਫ਼ਸਰ ਅਜੇ ਸਿੰਘ ਅਤੇ ਉਪ ਮੰਡਲ ਅਫ਼ਸਰ ਵਲੋਂ ਪ੍ਰਾਪਤ ਚਲਾਨ ਦੇ ਆਧਾਰ ’ਤੇ ਮਨਜੀਤ ਕੌਰ ਪੁੱਤਰੀ ਸੂਬਾ ਸਿੰਘ, ਪਰਮਜੀਤ ਕੌਰ ਪਤਨੀ ਸੁਖਵਿੰਦਰ ਸਿੰਘ, ਕੁਲਜੀਤ ਕੌਰ ਪਤਨੀ ਅਮਰਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀਆਨ ਮੀਹਾਂ ਸਿੰਘ ਵਾਲਾ ਖ਼ਿਲਾਫ਼ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 30-10-2026
ਮੱਲਾਂਵਾਲਾ, 29 ਅਕਤੂਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਲੱਸਟਰ ਅਫ਼ਸਰ ਅਜੇ ਸਿੰਘ ਅਤੇ ਉਪ ਮੰਡਲ ਅਫ਼ਸਰ ਵਲੋਂ ਪ੍ਰਾਪਤ ਚਲਾਨ ਦੇ ਆਧਾਰ ’ਤੇ ਮਨਜੀਤ ਕੌਰ ਪੁੱਤਰੀ ਸੂਬਾ ਸਿੰਘ, ਪਰਮਜੀਤ ਕੌਰ ਪਤਨੀ ਸੁਖਵਿੰਦਰ ਸਿੰਘ, ਕੁਲਜੀਤ ਕੌਰ ਪਤਨੀ ਅਮਰਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀਆਨ ਮੀਹਾਂ ਸਿੰਘ ਵਾਲਾ ਖ਼ਿਲਾਫ਼ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਦਰਸ਼ਨ ਲਾਲ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਅਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੰ... ਅਗਲੀ ਖ਼ਬਰ ਗੁਰਚਰਨ ਸਿੰਘ ਨੂਰਪੁਰ ਡੀ.ਡੀ. ਪੰਜਾਬੀ ਦੇ ਪ੍ਰੋਗਰਾਮ ‘ਗੱਲਾਂ ਤੇ ਗੀਤ’ ’ਚ ਹੋਣਗੇ ਰੂਬਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।