ਜਗਦੀਪ ਕੰਬੋਜ ਗੋਲਡੀ ਨੂੰ ਦੁਬਾਰਾ ਟਿਕਟ ਮਿਲਣ ਤੇ ਵੋਟਰਾਂ ਅਤੇ ਆਪ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ
ਮੰਡੀ ਲਾਧੂਕਾ,4 ਨਵੰਬਰ(ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ ਨੂੰ ਦੁਬਾਰਾ ਟਿਕਟ ਮਿਲਣ ’ਤੇ ਵੋਟਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਦੀਆਂ 117 ਸੀਟਾਂ ਵਿਚੋਂ 40 ਸੀਟਾਂ ਦਾ ਐਲਾਨ ਕੀਤਾ ਗਿਆ।
ਅਜੀਤ ਡੈਸਕ
05-11-2026