ਆਤਮ ਵੱਲਭ ਪਬਲਿਕ ਸਕੂਲ ਵਿਚ ‘ਦੀਪਾਵਲੀ ਧਮਾਕਾ-2026’ ਦਾ ਸ਼ਾਨਦਾਰ ਆਯੋਜਨ ਵਿਦਿਆਰਥੀਆਂ ਨੇ ਦੀਵੇ ਸਜਾਉਣ, ਰੰਗੋਲੀ ਅਤੇ ਮਾਡਲ ਬਣਾਉਣ ਦੇ ਮੁਕਾਬਲਿਆਂ ’ਚ ਦਿਖਾਈ ਆਪਣੀ ਪ੍ਰਤਿਭਾ
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਵਿਚ ‘ਦੀਪਾਵਲੀ ਧਮਾਕਾ-2026’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਦਿਲਚਸਪ ਗਤੀਵਿਧੀਆਂ ਕਰਵਾਈਆਂ ਗਈਆਂ।
ਅਜੀਤ ਡੈਸਕ
05-11-2026