ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵਲੋਂ 21 ਨੂੰ ਸਪੈਸ਼ਲ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ
ਫ਼ਿਰੋਜ਼ਪੁਰ, 12 ਨਵੰਬਰ (ਰਾਕੇਸ਼ ਚਾਵਲਾ)-ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ.
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਸੁਮੀਤ ਮਲਹੋਤਰਾ।
13-11-2026