14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਫਾਇਰਿੰਗ ਕਰਨ ਵਾਲੇ ਅਣਪਛਾਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਚਰਨ ਲਾਲ ਪੁੱਤਰ ਬਨਾਰਸੀ ਦਾਸ ਵਾਸੀ ਸਟਰੀਟ ਨੰਬਰ 1 ਸ਼ਹੀਦ ਭਗਤ ਸਿੰਘ ਕਾਲੋਨੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਘਰ ਦੇ ਬਾਹਰ 4 ਅਣਪਛਾਤੇ ਵਿਅਕਤੀ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਫਾਇਰਿੰਗ ਕਰਕੇ ਮੌਕੇ ’ਤੋਂ ਭੱਜ ਗਏ।

ਅਜੀਤ ਡੈਸਕ 14-11-2026
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਚਰਨ ਲਾਲ ਪੁੱਤਰ ਬਨਾਰਸੀ ਦਾਸ ਵਾਸੀ ਸਟਰੀਟ ਨੰਬਰ 1 ਸ਼ਹੀਦ ਭਗਤ ਸਿੰਘ ਕਾਲੋਨੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਘਰ ਦੇ ਬਾਹਰ 4 ਅਣਪਛਾਤੇ ਵਿਅਕਤੀ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਫਾਇਰਿੰਗ ਕਰਕੇ ਮੌਕੇ ’ਤੋਂ ਭੱਜ ਗਏ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਰੇਲਵੇ ਸਟੇਸ਼ਨ ’ ਤੇ ਸੁੰਦਰ ਪਾਰਕ ਬਣਾਇਆ ਜਾਵੇ - ਸੰਮਤੀ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਹੀਰਾਂਵਾਲੀ ਵਿਖੇ ਮਨਾਇਆ ਬਾਲ ਦਿਵਸ ਅਤੇ ਸਾਲਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।