ਪਰਸਵਾਰਥ ਸਭਾ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ 56 ਮਰੀਜ਼ਾਂ ਦੀ ਜਾਂਚ
ਜਲਾਲਾਬਾਦ,18 ਨਵੰਬਰ(ਜਸਕਰਨ ਸਿੰਘ ਤਨੇਜਾ)-ਸਮਾਜ ਸੇਵਾ ਦੇ ਉਦੇਸ਼ ਨਾਲ ਪਰਸਵਾਰਥ ਸਭਾ ਵਲੋਂ ਹਰ ਬੁੱਧਵਾਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਲਗਾਏ ਗਏ ਕੈਂਪ ਦੌਰਾਨ ਡਾ.
ਅਜੀਤ ਡੈਸਕ
19-11-2026