ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਪ੍ਰਭਾਤ ਫੇਰੀ ਕੱਢੀ 23 ਨਵੰਬਰ ਨੂੰ ਗੁਰੂਘਰ ਤੋਂ ਸਜਾਏ ਜਾਣਗੇ ਵਿਸ਼ਾਲ ਨਗਰ ਕੀਰਤਨ
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਤੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੂਰਬ ਨੂੰ ਸਮਰਪਿਤ 3 ਨਵੰਬਰ ਤੋਂ ਨਿਰੰਤਰ ਜਾਰੀ ਪ੍ਰਭਾਤ ਫੇਰੀਆਂ ’ਚ ਸੰਗਤਾਂ ਦਾ ਉਤਸ਼ਾਹ ਦਿਨੋਂ ਦਿਨ ਵਧਦਾ ਦੇਖਣ ਨੂੰ ਮਿਲ ਰਿਹਾ ਹੈ।
ਅਜੀਤ ਡੈਸਕ
19-11-2026