20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੈਵਿਸ਼ ਕਪੂਰ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਰਾਣੇ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਫਲਾਈ ਓਵਰ ਹੇਠਾਂ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਵਿਅਕਤੀ ਮੌਕੇ ਤੋਂ ਖਿਸਕਣ ਲੱਗਿਆ।

ਅਜੀਤ ਡੈਸਕ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੈਵਿਸ਼ ਕਪੂਰ ਨੇ ਦੱਸਿਆ ਕਿ ਪੁਲਿਸ ਪਾਰਟੀ ਪੁਰਾਣੇ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਫਲਾਈ ਓਵਰ ਹੇਠਾਂ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਵਿਅਕਤੀ ਮੌਕੇ ਤੋਂ ਖਿਸਕਣ ਲੱਗਿਆ। ਜਿਸ ਨੂੰ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਅਤੇ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਗਗਨਦੀਪ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਵਾਰਡ ਨੰਬਰ 8 ਰਾਜਪੂਤ ਮੁਹੱਲਾ ਜਲਾਲਾਬਾਦ ਦੱਸਿਆ। ਉਸ ਕੋਲੋਂ ਇਕ ਲਾਈਟਰ, ਚਾਂਦੀ ਰੰਗ ਦੀ ਪੰਨੀ ਜਿਸ ’ਤੇ ਹੈਰੋਇਨ ਲੱਗੀ ਹੋਈ ਸੀ ਅਤੇ ਸੜੀ ਹੋ ਈ ਸੀ ਅਤੇ 10 ਰੁਪਏ ਦਾ ਕੁੱਝ ਹਿੱਸਾ ਸੜਿਆ ਹੋਇਆ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸਿੱਧੂ ਨੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮਿਸ਼ਨ ਰਫ਼ਤਾਰ ਟੈਕ ਫੇਅਰ-2026-27 ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਤਕਨੀਕੀ ਪ੍ਰਤਿਭਾ ਤਲਵੰਡੀ ਭਾਈ, ਮਾਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।