20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਿਆਨ ਮੋਂਗਾ ਪਿਤਾ-ਅਨਮੋਲ ਮੋਂਗਾ, ਮਾਤਾ-ਨੇਹਾ ਮੋਂਗਾ ਵਾਸੀ-ਜਲਾਲਾਬਾਦ ਜ਼ਿਲ੍ਹਾ-ਫ਼ਾਜ਼ਿਲਕਾ ਮੋਟਰਸਾਈਕਲ ਸਵਾਰ ਹਾਦਸੇ ਦੌਰਾਨ ਜ਼ਖ਼ਮੀ

ਬਠਿੰਡਾ , 20 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਬਰਨਾਲਾ ਰੋਡ ’ ਤੇ ਚੇਤਕ ਪਾਰਕ ਨੇੜੇ ਇਕ ਮੋਟਰ ਸਾਈਕਲ ਸਵਾਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ । ਹਾਦਸੇ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਸਿੰਘ ਗਿੱਲ ਅਤੇ ਵਿੱਕੀ ਕੁਮਾਰ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ ਤੇ ਪਹੁੰਚੇ ।

ਅਜੀਤ ਡੈਸਕ 21-11-2026
ਬਠਿੰਡਾ , 20 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਬਰਨਾਲਾ ਰੋਡ ’ ਤੇ ਚੇਤਕ ਪਾਰਕ ਨੇੜੇ ਇਕ ਮੋਟਰ ਸਾਈਕਲ ਸਵਾਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ । ਹਾਦਸੇ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਸਿੰਘ ਗਿੱਲ ਅਤੇ ਵਿੱਕੀ ਕੁਮਾਰ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ ਤੇ ਪਹੁੰਚੇ । ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ । ਜ਼ਖ਼ਮੀ ਰਮੇਸ਼ ਪੁੱਤਰ ਗੋਪਾਲ ਚੌਰਸੀਆ ਵਾਸੀ ਲਾਲ ਕੁਆਰਟਰ ਦਾ ਰਹਿਣ ਵਾਲਾ ਹੈ ।
ਪਿਛਲੀ ਖ਼ਬਰ ਸਰਕਾਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਕ੍ਰੈਡਿਟ ਕਾਰਡ ਰਾਹੀਂ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।