22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਘਰ ਅੰਦਰ ਦਾਖ਼ਲ ਹੋ ਕੇ ਭੈਣ-ਭਰਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮੱਲਾਂਵਾਲਾ, 22 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਪਿੰਡ ਕੋਹਾਲਾ ਵਿਖੇ ਘਰ ਅੰਦਰ ਦਾਖ਼ਲ ਹੋ ਕੇ ਭੈਣ-ਭਰਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਲਾਲ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਤੇਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੋਹਾਲਾ ਨੇ ਦੱਸਿਆ ਕਿ 19 ਨਵੰਬਰ ਦੀ ਰਾਤ ਕਰੀਬ 8 ਵਜੇ ਮੁਲਜ਼ਮ ਉਸ ਦੇ ਘਰ ਅੰਦਰ ਦਾਖ਼ਲ ਹੋ ਗਏ ਅਤੇ ਉਸ ਦੀ ਤੇ ਉਸ ਦੀ ਭੈਣ ਸੀਤਾ ਦੀ ਕੁੱਟਮਾਰ ਕੀਤੀ।

ਅਜੀਤ ਡੈਸਕ 23-11-2026
ਮੱਲਾਂਵਾਲਾ, 22 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਪਿੰਡ ਕੋਹਾਲਾ ਵਿਖੇ ਘਰ ਅੰਦਰ ਦਾਖ਼ਲ ਹੋ ਕੇ ਭੈਣ-ਭਰਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਲਾਲ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਤੇਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੋਹਾਲਾ ਨੇ ਦੱਸਿਆ ਕਿ 19 ਨਵੰਬਰ ਦੀ ਰਾਤ ਕਰੀਬ 8 ਵਜੇ ਮੁਲਜ਼ਮ ਉਸ ਦੇ ਘਰ ਅੰਦਰ ਦਾਖ਼ਲ ਹੋ ਗਏ ਅਤੇ ਉਸ ਦੀ ਤੇ ਉਸ ਦੀ ਭੈਣ ਸੀਤਾ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਘਰੋਂ ਬਾਹਰ ਲੈ ਗਏ, ਜਿੱਥੇ ਉਸ ਦੀ ਮੁੜ ਕੁੱਟਮਾਰ ਕੀਤੀ ਗਈ। ਇਸ ਮਾਮਲੇ ਸਬੰਧੀ ਪੁਲਿਸ ਨੇ ਬੱਬਲ ਪੁੱਤਰ ਅਸ਼ੋਕ ਸਿੰਘ, ਬੌਬੀ ਪੁੱਤਰ ਅਸ਼ੋਕ, ਦਲਬੀਰ ਸਿੰਘ ਪੁੱਤਰ ਬੂਟਾ ਸਿੰਘ, ਜਗਦੀਸ਼ ਸਿੰਘ ਉਰਫ਼ ਜਾਨੀ ਪੁੱਤਰ ਬਲਦੇਵ ਸਿੰਘ ਉਰਫ਼ ਦੇਬਾ, ਸੁਖਨਦੀਪ ਸਿੰਘ ਉਰਫ਼ ਸੁਫ਼ਨ ਪੁੱਤਰ ਅਵਤਾਰ ਸਿੰਘ, ਹਮਰਾਜ ਸਿੰਘ ਉਰਫ਼ ਬੂਟਾ ਪੁੱਤਰ ਬਲਦੇਵ ਸਿੰਘ, ਮਨਪ੍ਰੀਤ ਸਿੰਘ ਉਰਫ਼ ਮਾਹਣਾ ਪੁੱਤਰ ਸਵਰਨ ਸਿੰਘ, ਮਨਜੀਤ ਕੌਰ ਪਤਨੀ ਮਨਪ੍ਰੀਤ ਸਿੰਘ ਉਰਫ਼ ਮਾਹਣਾ, ਗਗਨਦੀਪ ਕੌਰ ਪਤਨੀ ਜਗਸੀਰ ਸਿੰਘ ਉਰਫ਼ ਸੀਰਾ, ਸੁਖਰੀਤ ਸਿੰਘ ਉਰਫ਼ ਗੋਰਾ ਪੁੱਤਰ ਮਨਦੀਪ ਸਿੰਘ, ਮਨਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ, ਮਨਪ੍ਰੀਤ ਕੌਰ ਪਤਨੀ ਮਨਦੀਪ ਸਿੰਘ, ਮਨਿੰਦਰ ਸਿੰਘ ਪੁੱਤਰ ਬਿੰਦਰ ਸਿੰਘ ਉਰਫ਼ ਰਾਵਣ, ਸੁਖਚੈਨ ਸਿੰਘ ਉਰਫ਼ ਭੀਲ ਪੁੱਤਰ ਬਲਵਿੰਦਰ ਸਿੰਘ, ਅਜੇ ਪੁੱਤਰ ਗੁਰਸੇਵਕ ਸਿੰਘ, ਸੁਖਬੀਰ ਸਿੰਘ ਉਰਫ਼ ਸੋਨੂੰ ਪੁੱਤਰ ਗੁਰਚਰਨ ਸਿੰਘ ਉਰਫ਼ ਸਾਬਾ, ਬੌਬੀ ਪੁੱਤਰ ਜਗਰੂਪ ਸਿੰਘ ਉਰਫ਼ ਰੂਪਾ, ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਸੁਖਦੇਵ ਸਿੰਘ, ਰਣਬੀਰ ਸਿੰਘ ਪੁੱਤਰ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਵਾਸੀਆਨ ਪਿੰਡ ਕੋਹਾਲਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮੁਕਾਬਲਿਆਂ ਨੂੰ ਸ਼ੁਰੂ ਕਰਨ ਮੌਕੇ ਬਲਾਕ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰੀ, ਸਮੂਹ ਸੀ.ਐੱਚ.ਟੀ, ਵੱਖ-ਵੱਖ ਸਕੂਲਾਂ ਦੇ ਅਧਿਆਪਕ... ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।