24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਿਟੀਜ਼ਨ ਵੈੱਲਫੇਅਰ ਕੌਂਸਲ ਨੇ ਪ੍ਰਕਾਸ਼ ਪੁਰਬ ਮੌਕੇ ਸਿਵਲ ਹਸਪਤਾਲ ’ ਚ ਮਰੀਜ਼ਾਂ ਨੂੰ ਫਲ਼ ਵੰਡੇ

ਜਲਾਲਾਬਾਦ,24ਨਵੰਬਰ(ਜਤਿੰਦਰ ਪਾਲ ਸਿੰਘ)-ਸਿਟੀਜ਼ਨ ਵੈੱਲਫੇਅਰ ਕੌਂਸਲ ਜਲਾਲਾਬਾਦ ਵਲੋਂ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਸ਼ ਨੂੰ ਮੁੱਖ ਰੱਖਦੇ ਹੋਏ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨੂੰ ਫਲ਼ ਵੰਡੇ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਸੰਸਥਾ ਦੇ ਪ੍ਰਧਾਨ ਪ੍ਰਕਾਸ਼ ਦੋਸ਼ੀ ਨੇ ਕਿਹਾ ਕਿ ਸੰਸਥਾ ਵਲ਼ੋਂ ਸਮੇਂ ਸਮੇਂ ’ਤੇ ਸਮਾਜ ਭਲਾਈ ਲਈ ਕੰਮਾਂ ਵਿਚ ਵੱਧ ਚੜ ਕੇ ਹਿੱਸਾ ਪਾਇਆ ਜਾਂਦਾ ਹੈ ਅਤੇ ਸੰਸਥਾ ਦੇ ਅਹੁਦੇਦਾਰ ਤੇ ਮੈਂਬਰ ਹਮੇਸ਼ਾ ਹੀ ਸੇਵਾ ਲਈ ਤਤਪਰ ਰਹਿੰਦੇ ਹਨ।

ਅਜੀਤ ਡੈਸਕ 25-11-2026
ਜਲਾਲਾਬਾਦ,24ਨਵੰਬਰ(ਜਤਿੰਦਰ ਪਾਲ ਸਿੰਘ)-ਸਿਟੀਜ਼ਨ ਵੈੱਲਫੇਅਰ ਕੌਂਸਲ ਜਲਾਲਾਬਾਦ ਵਲੋਂ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਸ਼ ਨੂੰ ਮੁੱਖ ਰੱਖਦੇ ਹੋਏ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨੂੰ ਫਲ਼ ਵੰਡੇ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਸੰਸਥਾ ਦੇ ਪ੍ਰਧਾਨ ਪ੍ਰਕਾਸ਼ ਦੋਸ਼ੀ ਨੇ ਕਿਹਾ ਕਿ ਸੰਸਥਾ ਵਲ਼ੋਂ ਸਮੇਂ ਸਮੇਂ ’ਤੇ ਸਮਾਜ ਭਲਾਈ ਲਈ ਕੰਮਾਂ ਵਿਚ ਵੱਧ ਚੜ ਕੇ ਹਿੱਸਾ ਪਾਇਆ ਜਾਂਦਾ ਹੈ ਅਤੇ ਸੰਸਥਾ ਦੇ ਅਹੁਦੇਦਾਰ ਤੇ ਮੈਂਬਰ ਹਮੇਸ਼ਾ ਹੀ ਸੇਵਾ ਲਈ ਤਤਪਰ ਰਹਿੰਦੇ ਹਨ। ਇਸ ਮੌਕੇ ਦੁਨੀ ਚੰਦ ਬਤਰਾ ਜਨਰਲ ਸਕੱਤਰ, ਕੇਦਾਰ ਨਾਥ ਨਾਗਪਾਲ, ਦੇਸ ਰਾਜ ਗਾਂਧੀ, ਸਤੀਸ਼ ਕੁਮਾਰ ਚਰਾਇਆ, ਪ੍ਰਵੇਸ਼ ਖੰਨਾ, ਰਾਜ ਕੁਮਾਰ ਬਜਾਜ, ਅਸ਼ੋਕ ਕੁਮਾਰ ਗਗਨੇਜਾ ਖ਼ਜ਼ਾਨਚੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਜ ਬਖ਼ਸ਼ ਕੰਬੋਜ ਬਣੇ ਪੰਜਾਬ ਕਾਂਗਰਸ ਓ . ਬੀ . ਸੀ . ਸੈੱਲ ਦੀ ਚੋਣ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਗਲੀ ਖ਼ਬਰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।