10 ਦਸੰਬਰ ਦੀ ਸੰਗਰੂਰ ਰੈਲੀ ਲਈ ਸੀ.ਪੀ.ਆਈ. ਵਲੋਂ ਜ਼ੋਰਦਾਰ ਤਿਆਰੀਆਂ
ਫ਼ਾਜ਼ਿਲਕਾ, 26 ਨਵੰਬਰ (ਅਮਰਜੀਤ ਸ਼ਰਮਾ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਨਾ ਕਰਨ ਸਮੇਤ ਹੋਰ ਭਖਦੇ ਮਸਲਿਆਂ ਨੂੰ ਲੈ ਕੇ ਸੀ. ਪੀ.
ਸ਼ਹੀਦ ਊਧਮ ਸਿੰਘ ਪਾਰਕ ਵਿਖੇ 10 ਦਸੰਬਰ ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਜਤਿੰਦਰਪਾਲ ਸਿੰਘ ਅਤੇ ਸੀ.ਪੀ.ਆਈ. (ਐੱਮ) ਜ਼ਿਲ੍ਹਾ ਕਮੇਟੀ ਦੇ ਆਗੂ। ਅਜੀਤ ਤਸਵੀਰ
27-11-2026