ਮਾਰਕੀਟ ਕਮੇਟੀ ਵਿਖੇ ਵਿਧਾਇਕ ਗੋਲਡੀ ਕੰਬੋਜ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਕਈਆਂ ਦਾ ਮੌਕੇ ’ਤੇ ਕਰਵਾਇਆ ਹੱਲ
ਜਲਾਲਾਬਾਦ , 27 ਨਵੰਬਰ ( ਜਸਕਰਨ ਸਿੰਘ ਤਨੇਜਾ )- ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ । ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਵਿਧਾਇਕ ਕੋਲ ਆਪਣੀਆਂ ਮੁਸ਼ਕਲਾਂ ਅਤੇ ਮੰਗਾਂ ਰੱਖੀਆਂ ।
ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ। ਤਸਵੀਰ- ਜਸਕਰਨ ਸਿੰਘ ਤਨੇਜਾ
28-11-2026