29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੜਕ ਹਾਦਸੇ ’ਚ ਦੋ ਬੱਚਿਆਂ ਸਮੇਤ ਪਿਤਾ ਜ਼ਖ਼ਮੀ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਦੇ ਲਾਇਨੋਪਾਰ ਇਲਾਕੇ ਦੇ ਅਰਜੁਨ ਨਗਰ ਵਿਚ ਦੋ ਮੋਟਰ ਸਾਈਕਲਾਂ ਦੀ ਟੱਕਰ ਹੋਣ ਕਾਰਨ ਦੋ ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਸਮੇਤ ਤਿੰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਸੰਦੀਪ ਗਿੱਲ, ਰਾਜਿੰਦਰ ਕੁਮਾਰ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ।

ਅਜੀਤ ਡੈਸਕ 29-11-2026
ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਦੇ ਲਾਇਨੋਪਾਰ ਇਲਾਕੇ ਦੇ ਅਰਜੁਨ ਨਗਰ ਵਿਚ ਦੋ ਮੋਟਰ ਸਾਈਕਲਾਂ ਦੀ ਟੱਕਰ ਹੋਣ ਕਾਰਨ ਦੋ ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਸਮੇਤ ਤਿੰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਸੰਦੀਪ ਗਿੱਲ, ਰਾਜਿੰਦਰ ਕੁਮਾਰ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਜ਼ਖਮੀਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖਮੀਆਂ ਜਤਿੰਦਰ ਕੁਮਾਰ ਪਾਠਕ (42), ਸ਼ਰੂਤਿਕਾ (7) ਅਤੇ ਭੂਮਿਕਾ (10) ਵਾਸੀ ਅਰਜੁਨ ਨਗਰ ਦੇ ਰਹਿਣ ਵਾਲੇ ਹੈ।
ਪਿਛਲੀ ਖ਼ਬਰ ਸਕਾਊਟ ਗਾਈਡ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਜ਼ਿਲ੍ਹੇ ਵਿਚ ਨਸ਼ਾ ਤਸਕਰੀ, ਫਾਇਰਿੰਗ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ, ਕਈ ਮਾਮਲਿਆਂ ਵਿਚ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।