29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਕਾਊਟ ਗਾਈਡ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਬੱਲੂਆਣਾ, 28 ਨਵੰਬਰ(ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਰਾਏਪੁਰਾ ਵਿਖੇ ਸਕਾਉਟ ਗਾਈਡ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂ ਵਾਲੀ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 29-11-2026
ਬੱਲੂਆਣਾ, 28 ਨਵੰਬਰ(ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਰਾਏਪੁਰਾ ਵਿਖੇ ਸਕਾਉਟ ਗਾਈਡ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂ ਵਾਲੀ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਦੀ ਅਗਵਾਈ ਸਕਾਉਟ ਮਾਸਟਰ ਰਾਜਵਿੰਦਰ ਸਿੰਘ ਨੇ ਕੀਤੀ। ਪ੍ਰਿੰਸੀਪਲ ਮੈਡਮ ਕਮਲੇਸ਼ ਰਾਣੀ ਨੇ ਕੈਂਪ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ।
ਪਿਛਲੀ ਖ਼ਬਰ ਖੋ-ਖੋ ਮੁਕਾਬਲਿਆਂ ਵਿਚ ਸਿਮੀਗੋ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਸੜਕ ਹਾਦਸੇ ’ਚ ਦੋ ਬੱਚਿਆਂ ਸਮੇਤ ਪਿਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।