ਅਬੋਹਰ ਦੇ ਹਨੂਮਾਨਗੜ੍ਹ ਰੋਡ ਰੇਲਵੇ ਪੁਲ ਹੇਠੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਅਬੋਹਰ, 29 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਹਨੂਮਾਨਗੜ੍ਹ ਰੋਡ ਸਥਿਤ ਰੇਲਵੇ ਪੁਲ ਹੇਠਾਂ ਸ਼ਨੀਵਾਰ ਦੇਰ ਰਾਤ ਰੇਲਵੇ ਲਾਈਨਾਂ ’ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ ਦੱਸੀ ਜਾ ਰਹੀ ਹੈ।
ਅਜੀਤ ਡੈਸਕ
30-11-2026