26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

29 ਨੂੰ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ’ਚ ਅਰਦਾਸ ਸਮਾਗਮ ’ਚ ਸ਼ਾਮਿਲ ਹੋਣ ਸਿੱਖ ਸੰਗਤਾਂ- ਫੈਡਰੇਸ਼ਨ ਮਹਿਤਾ

ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਨੇ ਸਿੱਖ ਸੰਗਤਾਂ, ਸਿੱਖ ਜਥੇਬੰਦੀਆਂ, ਨੌਜਵਾਨਾਂ ਅਤੇ ਪੰਥ ਦਰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵਲੋਂ 29 ਅਗਸਤ ਨੂੰ ਰੱਖੇ ਅਰਦਾਸ ਸਮਾਗਮ ’ਚ ਸ਼ਾਮਿਲ ਹੋ ਕੇ ਪੰਥਕ ਏਕਤਾ ਅਤੇ ਕੌਮੀ ਜਜ਼ਬੇ ਦਾ ਸਬੂਤ ਦੇਣ । ਜਾਰੀ ਬਿਆਨ ਵਿਚ ਭਾਈ ਢੋਟ ਅਤੇ ਭਾਈ ਸੇਖੋਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਲਈ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਹੈ ।

ਅਜੀਤ ਡੈਸਕ 26-08-2026
ਅੰਮ੍ਰਿਤਸਰ, 25 ਅਗਸਤ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਨੇ ਸਿੱਖ ਸੰਗਤਾਂ, ਸਿੱਖ ਜਥੇਬੰਦੀਆਂ, ਨੌਜਵਾਨਾਂ ਅਤੇ ਪੰਥ ਦਰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵਲੋਂ 29 ਅਗਸਤ ਨੂੰ ਰੱਖੇ ਅਰਦਾਸ ਸਮਾਗਮ ’ਚ ਸ਼ਾਮਿਲ ਹੋ ਕੇ ਪੰਥਕ ਏਕਤਾ ਅਤੇ ਕੌਮੀ ਜਜ਼ਬੇ ਦਾ ਸਬੂਤ ਦੇਣ । ਜਾਰੀ ਬਿਆਨ ਵਿਚ ਭਾਈ ਢੋਟ ਅਤੇ ਭਾਈ ਸੇਖੋਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਲਈ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਹੈ । ਇਸ ਸੰਬੰਧੀ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਕੇਵਲ ਸਿੱਖਾਂ ਜਾਂ ਕੁਝ ਵਿਅਕਤੀਆਂ ਨਾਲ ਸੰਬੰਧਿਤ ਮਾਮਲਾ ਹੀ ਨਹੀਂ, ਬਲਕਿ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੋਇਆ ਮਸਲਾ ਵੀ ਹੈ।
ਪਿਛਲੀ ਖ਼ਬਰ ਗੁਰੂ ਨਗਰੀ ਨੂੰ ਕਦੋਂ ਮਿਲੇਗਾ ਪੱਕਾ ਪੁਲਿਸ ਕਮਿਸ਼ਨਰ ਪਿਛਲੇ ਤਿੰਨ ਹਫਤਿਆਂ ਤੋਂ ਡੀ . ਆਈ . ਜੀ . ਸਰਹੱਦੀ ਰੇਂਜ ਕੋਲ ਹੈ... ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਮਹਿੰਗਾਈ ਨੂੰ ਠੱਲ੍ਹ ਪਾਉਣ ’ਚ ਰਹੀਆਂ ਨਾਕਾਮ- ਡਿੰਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।