27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 26 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰ: ਤੇਜਿੰਦਰ ਮਲਹੋਤਰਾ ਅਤੇ ਐੱਮ.

ਅਜੀਤ ਡੈਸਕ 27-08-2026
ਅੰਮ੍ਰਿਤਸਰ, 26 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰ: ਤੇਜਿੰਦਰ ਮਲਹੋਤਰਾ ਅਤੇ ਐੱਮ. ਡੀ. ਡਾ. ਅਰਵਿੰਦਰ ਸਿੰਘ ਚਮਕ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਬੱਚਿਆਂ ਦੁਆਰਾ ਆਪਣੇ ਹੱਥੀਂ ਤਿਆਰ ਕੀਤੀਆਂ ਸੁੰਦਰ ਰੱਖੜੀਆਂ ਦੀ ਖੂਬ ਸਰਾਹਨਾ ਕੀਤੀ ਅਤੇ ਉਨ੍ਹਾਂ ਦੀ ਰਚਨਾਤਮਕਤਾ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਵਾਈਸ ਪ੍ਰਿੰ: ਰੁਪਿੰਦਰਜੀਤ ਕੌਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼ : ਮਦਦਗਾਰ ਤੇ ਵਚਨਾਂ ਦਾ ਪਾਲਣ ਕਰਨ ਵਾਲੇ ‘ਬਚਨਪਾਲ ਸਿੰਘ ਜੌਹਲ’ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁਲਾਜ਼ਮਾਂ ਵਲੋਂ ਅੱਜ ਦੇ ਮਹਾਂ ਬੰਦ ਨੂੰ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।