ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ * ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਕੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਕੀਤਾ ਜਾਵੇ-ਪ੍ਰਿੰ: ਡਾ. ਕੁਲਵਿੰਦਰ ਸਿੰਘ
ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਕਾਲਜ ਦੇ ਪ੍ਰਿੰਸੀਪਲ ਡਾ.
ਅਜੀਤ ਡੈਸਕ
30-08-2026