05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ, ਐੱਸ. ਜੇ.

ਅਜੀਤ ਡੈਸਕ 05-09-2026
ਅੰਮ੍ਰਿਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ, ਐੱਸ. ਜੇ. ਐੱਸ ਐਵੀਨਿਊ ਅਜਨਾਲਾ ਰੋਡ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਾਆਂ ਸ੍ਰੀ ਕ੍ਰਿਸ਼ਨ ਨਾਲ ਸਬੰਧਤ ਭਜਨ, ਨਾਚ, ਕਵਿਤਾਵਾਂ ਅਤੇ ਨਾਚ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਦਿੱਤੀ ਉਪਰੰਤ ਸਕੂਲ ਡਾਇਰੈਕਟਰ ਡਾ. ਨਵਦੀਪ ਸਿੰਘ ਸੇਖੋਂ, ਪ੍ਰਿੰ: ਪਰਮਜੀਤ ਕੌਰ ਸੇਖੋਂ ਨੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਬਾਰੇ ਜਾਣਕਾਰੀ ਦਿੰਦੇ ਹੋਏ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਵਦੀਪ ਕੌਰ, ਸੰਦੀਪ ਸਿੰਘ, ਕੁਲਵਿੰਦਰ ਕੌਰ, ਨਿਰਮਲ ਕੌਰ, ਜੋਤੀ, ਕੁਲਦੀਪ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਆਈ. ਜੀ. ਭੁੱਲਰ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਜੀਠਾ ਤੋਂ ਚੋਣ ਲੜਨ ਦਾ ਕੀਤਾ ਚੈਲੰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।