13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸਕ ਮਹੱਤਵ ਅਤੇ ਮਨੁੱਖਤਾ ਨੂੰ ਦਿੱਤੇ ਪਿਆਰ, ਸੇਵਾ, ਨਿਮਰਤਾ ਅਤੇ ਭਾਈਚਾਰੇ ਦੇ ਸੰਦੇਸ਼ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸਕ ਮਹੱਤਵ ਅਤੇ ਮਨੁੱਖਤਾ ਨੂੰ ਦਿੱਤੇ ਪਿਆਰ, ਸੇਵਾ, ਨਿਮਰਤਾ ਅਤੇ ਭਾਈਚਾਰੇ ਦੇ ਸੰਦੇਸ਼ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਰਹੱਦੀ ਅਤੇ ਪਛੜੇ ਖੇਤਰਾਂ ’ਚ ਨਵੇਂ ਉਦਯੋਗਿਕ ਕਲੱਸਟਰ ਕੀਤੇ ਜਾਣ ਸਥਾਪਿਤ ਕੇਂਦਰ ਸਰਕਾਰ ਪੰਜਾਬ ਨੂੰ ਦੇਵੇ 25 ਹਜ਼ਾਰ ਕਰ... ਅਗਲੀ ਖ਼ਬਰ ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਗ੍ਰੈਂਡਪੇਰੈਂਟਸ ਡੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।