14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ 21 ਲੋੜਵੰਦ ਪਰਿਵਾਰਾਂ ਦੀ ਮਹਿਲਾਵਾਂ ਨੂੰ ਰਾਸ਼ਨ ਭੇਟ ਕੀਤਾ

ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਵਲੋਂ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਦਿਆਂ 21 ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਰਾਸ਼ਨ ਭੇਟ ਕੀਤਾ। ਬਾਲਕ੍ਰਿਸ਼ਨ ਸ਼ਰਮਾ ਨੇ ਦੱਸਿਆ ਕਿ ਮਹਿੰਗਾਈ ਦੇ ਕਾਰਨ ਬਹੁਤ ਸਾਰੇ ਅਜਿਹੇ ਗਰੀਬ ਪਰਿਵਾਰ ਹਨ, ਜੋ ਦੋ ਸਮੇਂ ਦੀ ਰੋਟੀ ਕਮਾਉਣ ਲਈ ਵੀ ਅਸਮਰਥ ਦਿਖਾਈ ਦਿੰਦੇ ਹਨ।

ਅਜੀਤ ਡੈਸਕ 14-09-2026
ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਵਲੋਂ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਦਿਆਂ 21 ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਰਾਸ਼ਨ ਭੇਟ ਕੀਤਾ। ਬਾਲਕ੍ਰਿਸ਼ਨ ਸ਼ਰਮਾ ਨੇ ਦੱਸਿਆ ਕਿ ਮਹਿੰਗਾਈ ਦੇ ਕਾਰਨ ਬਹੁਤ ਸਾਰੇ ਅਜਿਹੇ ਗਰੀਬ ਪਰਿਵਾਰ ਹਨ, ਜੋ ਦੋ ਸਮੇਂ ਦੀ ਰੋਟੀ ਕਮਾਉਣ ਲਈ ਵੀ ਅਸਮਰਥ ਦਿਖਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ‘ਚ ਵੱਡੇ-ਵੱਡੇ ਅਹੁਦਿਆਂ ‘ਤੇ ਬੈਠੇ ਆਗੂਆਂ ਵਲੋਂ ਇਨ੍ਹਾਂ ਲੋਕਾਂ ਦੀ ਸਾਰ ਵੀ ਨਹੀਂ ਲਈ ਜਾ ਰਹੀ ਹੈ। ਉਨ੍ਹਾਂ ਸਰਕਾਰ ਨੂੰ ਮਹਿੰਗਾਈ ਅਤੇ ਭ੍ਰਿਸ਼ਟਾਚਾਰ ‘ਤੇ ਸਖ਼ਤੀ ਨਾਲ ਲਗਾਮ ਲਗਾਉਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਈਸ਼ਾਨ ਮੀਡੀਆ ਹਾਊਸ ਵਲੋਂ ਅਧਿਆਪਕ ਸਨਮਾਨ ਸਮਾਰੋਹ ਅਗਲੀ ਖ਼ਬਰ ਸੰਤ ਬਾਬਾ ਕਵਲਜੀਤ ਸਿੰਘ ਵਲੋਂ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।