ਜੂਨੀਅਰ ਹਾਕੀ ਏਸ਼ੀਆ ਕੱਪ ’ਚ ਭਾਰਤ ਦਾ ਝੰਡਾ ਬੁਲੰਦ ਕਰਨ ਉਪਰੰਤ ਪੰਜਾਬੀ ਖਿਡਾਰੀਆਂ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ ਵਰਲਡ ਕੱਪ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਖ਼ਿਤਾਬ ਜਿੱਤਣ ਸਾਡਾ ਅਗਲਾ ਟੀਚਾ–ਮਨਮੀਤ ਸਿੰਘ ਰਾਏ
ਅਜਨਾਲਾ/ਰਾਜਾਸਾਂਸੀ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੋਕੀ (ਚੀਨ) ਵਿਖੇ ਹੋਏ ਹਾਕੀ ਜੂਨੀਅਰ ਏਸ਼ੀਆ ਕੱਪ ਦੌਰਾਨ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਕੇ ਇਤਿਹਾਸਿਕ ਜਿੱਤ ਦਰਜ਼ ਕਰਦਿਆਂ 6ਵੀਂ ਵਾਰ ਏ. ਐੱਚ.
ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚੇ ਇੱਕ ਖਿਡਾਰੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪਰਿਵਾਰਿਕ ਮੈਂਬਰ। ਤਸਵੀਰ : ਰਾਹੀਂ ਢਿੱਲੋਂ
16-09-2026