17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੋਨੀਆ ਮਾਨ ਟੀਮ ਸਮੇਤ ਦਰਗਾਹ ਪੀਰ ਬਾਬਾ ਆਲਮ ਸ਼ਾਹ ਵਿਖੇ ਨਤਮਸਤਕ

ਚੋਗਾਵਾਂ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਨੇ ਆਪਣੀ ਵਿਸ਼ੇਸ਼ ਟੀਮ ਨਾਲ ਸਰਹੱਦੀ ਪਿੰਡ ਭੱਗੂਪੁਰ ਉਤਾੜ ਵਿਖੇ ਦਰਗਾਹ ਪੀਰ ਬਾਬਾ ਆਲਮ ਸ਼ਾਹ ਵਿਖੇ ਹਾਜ਼ਰੀ ਭਰੀ। ਇਸ ਮੌਕੇ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਮਾਣਾ ਸਿੰਘ ਨੇ ਸੋਨੀਆ ਮਾਨ ਦੀ ਲੋਕ-ਪੱਖੀ ਸੋਚ ਅਤੇ ਸਮਾਜ ਸੇਵਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹਾਰ ਪਾ ਕੇ ਸਨਮਾਨ ਚਿੰਨ੍ਹ ਭੇਟ ਕਰਕੇ ਨਿਵਾਜਿਆ।

ਅਜੀਤ ਡੈਸਕ 17-09-2026
ਚੋਗਾਵਾਂ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਨੇ ਆਪਣੀ ਵਿਸ਼ੇਸ਼ ਟੀਮ ਨਾਲ ਸਰਹੱਦੀ ਪਿੰਡ ਭੱਗੂਪੁਰ ਉਤਾੜ ਵਿਖੇ ਦਰਗਾਹ ਪੀਰ ਬਾਬਾ ਆਲਮ ਸ਼ਾਹ ਵਿਖੇ ਹਾਜ਼ਰੀ ਭਰੀ। ਇਸ ਮੌਕੇ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਮਾਣਾ ਸਿੰਘ ਨੇ ਸੋਨੀਆ ਮਾਨ ਦੀ ਲੋਕ-ਪੱਖੀ ਸੋਚ ਅਤੇ ਸਮਾਜ ਸੇਵਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹਾਰ ਪਾ ਕੇ ਸਨਮਾਨ ਚਿੰਨ੍ਹ ਭੇਟ ਕਰਕੇ ਨਿਵਾਜਿਆ। ਇਸ ਮੌਕੇ ਚੇਅਰਮੈਨ ਰੇਸ਼ਮ ਵੜੈਚ, ਡੇਅਰੀ ਡਿਵੈਲਪਮੈਂਟ ਬੋਰਡ ਦੇ ਮੈਂਬਰ ਸੁਖਦੀਪ ਸਿੰਘ ਛੀਨਾ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ, ਸਰਪੰਚ ਅਵਤਾਰ ਸਿੰਘ ਲਾਲੀ ਸਾਰੰਗੜਾ, ਸਰਪੰਚ ਅਰਸ਼ਦੀਪ ਸਿੰਘ, ਮਨਜੀਤ ਸਿੰਘ ਸੋਨੂ ਭੀਲੋਵਾਲ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸੋਸ਼ਲ ਮੀਡੀਆ ਕੋਆਰਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਭੱਟੀ ਦਾ ਰਈਆ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਸ਼ਰਨਜੀਤ ਸਿੰਘ ਜੇਠੂਵਾਲ ਦਾ ਹਾਈਰੋਕਸ ਦੌੜ ਤੇ ਫਿਟਨੈਸ ਮੁਕਾਬਲੇ ਵਿਚ ਪਹਿਲਾ ਸਥਾਨ ਗੁਰਦੁਾਅਰਾ ਕਮੇਟੀ ਜੇਠੂਵਾਲ ਵਲੋਂ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।