ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕੱਲ੍ਹ
ਬਾਬਾ ਬਕਾਲਾ ਸਾਹਿਬ, 3 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਚ ਪਹਿਲਾ ਡਰੋਨ ਸ਼ੋਅ 5 ਅਕਤੂਬਰ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਵਿਖੇ ਕਰਵਾਇਆ ਜਾਵੇਗਾ।
ਸ੍ਰੀ ਜਸ਼ਨਜੀਤ ਸਿੰਘ ਉੇਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ
04-10-2026