ਪਿੰਡ ਚਵਿੰਡਾ ਖੁਰਦ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਘਰਾਂ ’ਤੇ ਹਮਲਾ
ਚੋਗਾਵਾਂ, 6 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਚਵਿੰਡਾ ਖੁਰਦ ਵਿਖੇ ਬੀਤੀ ਰਾਤ ਹਥਿਆਰਬੰਦ ਵਿਅਕਤੀਆਂ ਵਲੋਂ ਘਰਾਂ ’ਤੇ ਜਾਨਲੇਵਾ ਹਮਲਾ ਕਰਨ ਅਤੇ ਦਹਿਸ਼ਤ ਫੈਲਾਉਣ ਦੀ ਨੀਅਤ ਨਾਲ ਹਵਾਈ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਗੰਭੀਰ ਦੋਸ਼ ਲਗਾਉਂਦਿਆਂ ਪਿੰਡ ਚਵਿੰਡਾ ਖੁਰਦ ਦੇ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਸਨ।
ਅਜੀਤ ਡੈਸਕ
07-10-2026