07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਆਲ ਇੰਡੀਆ ਰੇਡੀਓ ’ ਤੇ ਗੂੰਜੇਗੀ ਡੀ . ਏ . ਵੀ . ਕਾਲਜ ਦੀ ਆਵਾਜ਼

ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

ਕਾਲਜ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਪ੍ਰੋਫੈਸਰ ਸੰਦੀਪ ਕੁਮਾਰ ਨੂੰ ਆਲ ਇੰਡੀਆ ਰੇਡੀਓ ਦਾ ਸੱਦਾ-ਪੱਤਰ ਸੌਂਪਦੇ ਹੋਏ। ਤਸਵੀਰ : ਹਰਜੀਤ ਸਿੰਘ 07-10-2026
ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਕਾਲਜ ਅੰਮ੍ਰਿਤਸਰ ਦੀ ਲੋਕ-ਸੰਪਰਕ ਅਤੇ ਜਾਗਰੂਕਤਾ ਮੁਹਿੰਮ (ਆਊਟਰੀਚ ਪਹਿਲਕਦਮੀ) ਦੇ ਹਿੱਸੇ ਵਜੋਂ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਸੰਦੀਪ ਕੁਮਾਰ ਸ਼ਰਮਾ ਈ-ਵੇਸਟ ਦੇ ਖਤਰਨਾਕ ਪ੍ਰਭਾਵਾਂ ਬਾਰੇ ਇਕ ਜਾਣਕਾਰੀ ਭਰਪੂਰ ਭਾਸ਼ਣ ਰਿਕਾਰਡ ਕਰਨਗੇ। ਇਹ ਪ੍ਰੋਗਰਾਮ 8 ਅਕਤੂਬਰ, 2026 ਨੂੰ ਆਲ ਇੰਡੀਆ ਰੇਡੀਓ ਜਲੰਧਰ ਦੇ ਸਟੂਡੀਓ ’ਚ ਰਿਕਾਰਡ ਕੀਤਾ ਜਾਵੇਗਾ। ਇਸਨੂੰ 25 ਅਕਤੂਬਰ, 2026 ਨੂੰ ਸਵੇਰੇ ਨੌ ਵਜੇ ਆਲ ਇੰਡੀਆ ਰੇਡੀਓ ਜਲੰਧਰ ਦੁਆਰਾ ਮੀਡੀਅਮ ਵੇਵ ਅਤੇ ਐਫ਼ ਐਮ ਚੈਨਲ ਦੋਵਾਂ ’ਤੇ ਪ੍ਰਸਾਰਿਤ ਕੀਤਾ ਜਾਵੇਗਾ। ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਕਾਲਜ ਦੀ ਲੋਕ-ਸੰਪਰਕ ਮੁਹਿੰਮ ਤਹਿਤ ਆਯੋਜਿਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਸੰਤ ਰਜਿੰਦਰ ਸਿੰਘ ਮਹਾਰਾਜ ਦਾ ਦੋ ਦਿਨਾ ਦੌਰਾ ਅੱਜ ਅਗਲੀ ਖ਼ਬਰ ਡੀ. ਓ. ਏ., ਸੀ. ਐਨ. ਆਈ. ਨੇ ਐਂਗਲੀਕਨ ਚਰਚ ਆਫ਼ ਇੰਡੀਆ ਵਲੋਂ ਗੁਮਰਾਹ ਕਰਨ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।