20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਿਸਾਨ ਜਥੇਬੰਦੀ ਵਲੋਂ ਨਿਊ ਅੰਮ੍ਰਿਤਸਰ ਵਿਖੇ ਮੰਤਰੀ ਦੀ ਕੋਠੀ ਅੱਗੇ ਰੋਸ ਧਰਨਾ

ਸੁਲਤਾਨਵਿੰਡ, 19 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਮੰਤਰੀਆਂ, ਰਾਜ ਸਭਾ ਮੈਂਬਰਾਂ ਅਤੇ ਹਲਕਾ ਇੰਚਾਰਜਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ। ਇਸੇ ਤਹਿਤ ਅੰਮ੍ਰਿਤਸਰ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.

ਅਜੀਤ ਡੈਸਕ 20-10-2026
ਸੁਲਤਾਨਵਿੰਡ, 19 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਮੰਤਰੀਆਂ, ਰਾਜ ਸਭਾ ਮੈਂਬਰਾਂ ਅਤੇ ਹਲਕਾ ਇੰਚਾਰਜਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ। ਇਸੇ ਤਹਿਤ ਅੰਮ੍ਰਿਤਸਰ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਨਿਊ ਅੰਮ੍ਰਿਤਸਰ ਸਥਿਤ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਲਾਹਣਤੀ ਪੱਤਰ ਪੜ੍ਹੇ ਗਏ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਗਈ
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਪੇਠਾ ਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਮੁੜ ਚੈਕਿੰਗ ਅਗਲੀ ਖ਼ਬਰ ਅਜੀਤ ਵਿਦਿਆਲਿਆ ਸਕੂਲ ਵਿਖੇ ਸਵ: ਪ੍ਰਿੰ: ਸੁਧੀਰ ਮਹਾਜਨ ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।