21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਈਰਾਨ-ਅਮਰੀਕਾ ਗੱਲਬਾਤ ’ਚ ਖੜੋਤ ਦਰਮਿਆਨ ਪਾਕਿਸਤਾਨੀ ਫ਼ੌਜ ਮੁਖੀ ਮੁਨੀਰ ਪੁੱਜੇ ਤਹਿਰਾਨ

ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਈਰਾਨ ਤੇ ਅਮਰੀਕਾ ਦਰਮਿਆਨ ਚੱਲ ਰਹੇ ਤਣਾਅ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ’ਚ ਪੈਦਾ ਹੋਈ ਖੜੋਤ ਦਰਮਿਆਨ ਪਾਕਿਸਤਾਨੀ ਫ਼ੌਜ ਮੁਖੀ ਫ਼ੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਅੱਜ ਸ਼ਾਮ ਤਹਿਰਾਨ ਪਹੁੰਚੇ। ਉਨ੍ਹਾਂ ਨਾਲ ਪਾਕਿਸਤਾਨੀ ਅਧਿਕਾਰੀਆਂ ਦਾ ਇਕ ਉੱਚ ਪੱਧਰੀ ਵਫ਼ਦ ਵੀ ਪਹੁੰਚਿਆ ਹੈ।

ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਈਰਾਨ ਤੇ ਅਮਰੀਕਾ ਦਰਮਿਆਨ ਚੱਲ ਰਹੇ ਤਣਾਅ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ’ਚ ਪੈਦਾ ਹੋਈ ਖੜੋਤ ਦਰਮਿਆਨ ਪਾਕਿਸਤਾਨੀ ਫ਼ੌਜ ਮੁਖੀ ਫ਼ੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਅੱਜ ਸ਼ਾਮ ਤਹਿਰਾਨ ਪਹੁੰਚੇ। ਉਨ੍ਹਾਂ ਨਾਲ ਪਾਕਿਸਤਾਨੀ ਅਧਿਕਾਰੀਆਂ ਦਾ ਇਕ ਉੱਚ ਪੱਧਰੀ ਵਫ਼ਦ ਵੀ ਪਹੁੰਚਿਆ ਹੈ। ਇਹ ਦੌਰਾ ਖੇਤਰ ’ਚ ਵਧ ਰਹੀਆਂ ਕੂਟਨੀਤਕ ਗਤੀਵਿਧੀਆਂ ਤੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਹੋਰਮੁਜ਼ ਜਲਡਮਰੂ ਭਵਿੱਖ ਨੂੰ ਲੈ ਕੇ ਚੱਲ ਰਹੇ ਮਤਭੇਦਾਂ ਦਰਮਿਆਨ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁਨੀਰ ਇਸ ਤੋਂ ਪਹਿਲਾਂ ਵੀ ਈਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੇ ਤਣਾਅ ਨੂੰ ਸੁਲਝਾਉਣ ਲਈ ਤਹਿਰਾਨ ਦਾ ਦੌਰਾ ਕਰ ਚੁੱਕੇ ਹਨ।
ਪਿਛਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ‘ਧਾਰਿਮਕ ਗਿਆਨ ਪਰਖ ਮੁਕਾਬਲੇ’ ’ਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿ... ਅਗਲੀ ਖ਼ਬਰ ਵੇਰਕਾ ’ਚ ਧੂਮਧਾਮ ਨਾਲ ਮਨਾਇਆ ਦੁਸਹਿਰਾ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਕੀਤੇ ਅਗਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।